ਆਂਗੜਵਾੜੀ ਵਰਕਰ ਤੇ ਮਿੰਨੀ ਆਂਗੜਵਾੜੀ ਵਰਕਰਾਂ ਦੇ ਵਧਾਏ ਗਏ ਭੱਤੇ ਤਨਖ਼ਾਹ
ਪੰਜਾਬ ਸਰਕਾਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ (ਸਮਾਜਿਕ ਸੁਰੱਖਿਆ ਸ਼ਾਖਾ) ਹੁਕਮ ਪੰਜਾਬ ਦੇ ਰਾਜਪਾਲ ਜੀ ਪ੍ਰਸੰਨਤਾਪੂਰਵਕ ਆਂਗਨਵਾੜੀ ਵਰਕਰਾਂ, ਮਿੰਨੀ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੇ ਮਾਨਭੱਤੇ ਵਿੱਚ ਕ੍ਰਮਵਾਰ 1400 ਰੁਪਏ, 1000 ਰੁਪਏ ਅਤੇ 1050 ਰੁਪਏ ਦਾ ਮਹੀਨਾਵਾਰ ਵਾਧਾ ਕਰਨ ਦੀ ਪ੍ਰਵਾਨਗੀ ਦਿੰਦੇ ਹਨ। ਇਹ ਵਾਧਾ ਪੱਤਰ ਜਾਰੀ ਹੋਣ ਦੀ ਮਿਤੀ ਤੋਂ ਦਿੱਤਾ ਜਾਵੇਗਾ। 2. ਇਹ ਹੁਕਮ ਮੁੱਖ ਮੰਤਰੀ, ਪੰਜਾਬ ਜੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਜਾਂਦੇ ਹਨ। ਮਿਤੀ,ਚੰਡੀਗੜ੍ਹ 04.01.2022 (ਰਾਜੀ ਪੀ. ਸ੍ਰੀਵਾਸਤਵਾ) ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ f4/1/2022-5HH/22-28 first, Jalar: 04.01.2022 ਉਕਤ ਦਾ ਇਕ ਉਤਾਰਾ ਹੇਠ ਲਿਖਿਆ ਨੂੰ ਸੂਚਨਾ/ਲੋੜੀਂਦੀ ਕਾਰਵਾਈ ਕਰਨ ਹਿੱਤ ਭੇਜਿਆ ਜਾਂਦਾ ਹੈ; 1. ਪ੍ਰਮੁੱਖ ਸਕੱਤਰ/ਮੁੱਖ ਮੰਤਰੀ, ਪੰਜਾਬ 2. ਮਹਾਲੇਖਾਕਾਰ (ਆਡਿਟ), ਪੰਜਾਬ, ਚੰਡੀਗੜ੍ਹ। 3. ਮਹਾਂਲੇਖਾਕਾਰ (ਏ ਐਂਡ ਈ), ਪੰਜਾਬ,ਚੰਡੀਗੜ੍ਹ 4. ਡਾਇਰੈਕਟਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ,ਪੰਜਾਬ ਚੰਡੀਗੜ੍ਹ। 5, ਡਾਇਰੈਕਟਰ, ਖਜਾਨਾ ਤੇ ਲੇਖਾ, ਪੰਜਾਬ, ਚੰਡੀਗੜ੍ਹ 6 ਸਬੰਧਤ ਜਿਲ੍ਹਾ ਖਜਾਨਾ ਅਫਸਰ, ਪੰਜਾਬ 7. ਸੁਪਰਡੰਟ, ਵਿੱਤ ਵਿਭਾਗ (ਵਿੱਤ ਖਰਚਾ-6 ਸ਼ਾਖਾ), ਪੰਜਾਬ ਸਿਵਲ ਸਕੱਤਰੇਤ-1,ਪੰਜਾਬ,ਚੰਡੀਗੜ੍ਹ।
ਆਂਗੜਵਾੜੀ ਵਰਕਰ ਤੇ ਮਿੰਨੀ ਆਂਗੜਵਾੜੀ ਵਰਕਰਾਂ ਦੇ ਵਧਾਏ ਗਏ ਭੱਤੇ ਤਨਖ਼ਾਹ
January 05, 2022
0
Please do not enter any spam link in the comment box.