ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ (S.S.S. Board, Punjab) ਵਣ ਭਵਨ, ਸੈਕਟਰ 68, ਐਸ.ਏ.ਐਸ. ਨਗਰ (ਮੁਹਾਲੀ)
ਜਨਤਕ ਨਿਯੁਕਤੀਆਂ
ਇਸ਼ਤਿਹਾਰ ਨੰ. 01 ਆਫ 2022
ਸਟੈਨੋਟਾਈਪਿਸਟ ਦੀਆਂ 312 ਅਤੇ ਜੂਨੀਅਰ ਸਕੇਲ ਸਟੈਨੋਗਰਾਫਰ ਦੀਆਂ 22 ਅਸਾਮੀਆਂ ਨੂੰ ਸਿੱਧੀ ਭਰਤੀ
ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਤੋਂ ਪ੍ਰਾਪਤ ਮੰਗ-ਪੱਤਰਾਂ ਦੇ ਆਧਾਰ 'ਤੇ ਸਟੈਨੋਟਾਈਪਿਸਟ ਦੀਆਂ 312 ਅਤੇ ਜੂਨੀਅਰ ਸਕੇਲ ਸਟੈਨੋਗਰਾਫਰ ਦੀਆਂ 22 ਅਸਾਮੀਆਂ ਨੂੰ ਸਿੱਧੀ ਭਰਤੀ ਰਾਹੀਂ ਭਰਨ ਲਈ ਬੋਰਡ ਦੀ ਵੈੱਬਸਾਈਟ http://www.sssb.punjab.gov.in ’ਤੇ ਯੋਗ ਉਮੀਦਵਾਰਾਂ ਤੋਂ ਮਿਤੀ 06.01.2022 ਤੋਂ 05.02.2022, ਸ਼ਾਮ 05.00 ਵਜੇ |ਤੱਕ ਆਨਲਾਈਨ ਅਰਜ਼ੀਆਂ/ਬਿਨੈ-ਪੱਤਰਾਂ ਦੀ ਮੰਗ ਕੀਤੀ ਜਾਂਦੀ ਹੈ।
ਇਸ ਭਰਤੀ ਦਾ ਵਿਸਥਾਰ-ਪੂਰਵਕ ਨੋਟਿਸ ਅਤੇ ਜਾਣਕਾਰੀ, ਜਿਵੇਂ ਕਿ ਬਿਨੈ ਕਰਨ ਦਾ ਢੰਗ, ਅਸਾਮੀਆਂ ਦਾ ਸ਼੍ਰੇਣੀ ਵਾਈਜ਼ ਵਰਗੀਕਰਨ, ਵਿੱਦਿਅਕ ਯੋਗਤਾ, ਉਮਰ ਸੀਮਾ, ਚੋਣ ਵਿਧੀ, ਭਰਤੀ ਦੇ ਹੋਰ ਨਿਯਮਾਂ ਅਤੇ ਸ਼ਰਤਾਂ (Terms and Conditions), ਹੈਲਪਲਾਈਨ ਨੰਬਰ ਅਤੇ ਈਮੇਲ ਆਦਿ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਦੀ ਵੈੱਬਸਾਈਟ 'ਤੇ
ਮਿਤੀ 06.01.2022 ਨੂੰ ਉਪਲਬਧ ਕਰਵਾ ਦਿੱਤੀਆਂ ਜਾਣਗੀਆਂ।
Please do not enter any spam link in the comment box.