ਭਰਤੀ ਇਸ਼ਤਿਹਾਰ ਦਫ਼ਤਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸਮਾਜ ਭਲਾਈ ਕੰਪਲੈਕਸ,
Recruitment Advertising Office, District Program Officer Social Welfare Complex 20222
ਭਰਤੀ ਇਸ਼ਤਿਹਾਰ ਦਫ਼ਤਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸਮਾਜ ਭਲਾਈ ਕੰਪਲੈਕਸ,
ਸ਼ਿਮਲਾਪੁਰੀ, ਨੇੜੇ ਗਿੱਲ ਨਹਿਰ, ਲੁਧਿਆਣਾ। ਫੋਨ ਨੰ. 0161-5126156 ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਸੰਗਠਿਤ ਬਾਲ ਸੁਰੱਖਿਆ ਸਕੀਮ ਤਹਿਤ ਅਬਜ਼ਰਵੇਸ਼ਨ ਹੋਮ, ਸ਼ਿਮਲਾਪੁਰੀ, ਲੁਧਿਆਣਾ ਅਤੇ ਚਿਲਡਰਨ ਹੋਮ ਫਾਰ ਬੁਆਏਜ਼, ਜਮਾਲਪੁਰ, ਲੁਧਿਆਣਾ ਵਿਚ (ਕੇਵਲ ਪੁਰਸ਼ਾਂ ਲਈ) (ਨਿਰੋਲ ਠੇਕੇ 'ਤੇ ਆਧਾਰਤ) ਅਸਾਮੀਆਂ ਦੀ ਭਰਤੀ ਸਬੰਧੀ ਇਸ਼ਤਿਹਾਰ ਜ਼ਿਲ੍ਹਾ ਲੁਧਿਆਣਾ ਵਿਚ ਸੰਗਠਿਤ ਬਾਲ ਸੁਰੱਖਿਆ ਸਕੀਮ ਤਹਿਤ ਅਬਜ਼ਰਵੇਸ਼ਨ ਹੋਮ, ਲੁਧਿਆਣਾ ਅਤੇ ਚਿਲਡਰਨ ਹੋਮ ਫਾਰ ਬੁਆਏਜ਼, ਜਮਾਲਪੁਰ, ਲੁਧਿਆਣਾ ਵਿਚ ਪ੍ਰੋਬੇਸ਼ਨ ਅਫ਼ਸਰ (03) (ਕੇਵਲ ਪੁਰਸ਼ਾਂ ਲਈ)
ਅਤੇ ਕਾਊਂਸਲਰ (02) (ਕੇਵਲ ਪੁਰਸ਼ਾਂ ਲਈ) ਦੀਆਂ ਅਸਾਮੀਆਂ ਦੀ ਭਰਤੀ ਪੰਜਾਬ ਸਰਕਾਰ ਦੀ ਰਾਖਵੇਂਕਰਨ ਦੀ ਨੀਤੀ ਅਨੁਸਾਰ ਨਿਰੋਲ ਠੇਕੇ ਦੇ ਆਧਾਰ 'ਤੇ ਕੀਤੀ ਜਾਣੀ ਹੈ,
ਜਿਸ ਲਈ ਉਮੀਦਵਾਰਾਂ ਤੋਂ ਬਿਨੈ-ਪੱਤਰਾਂ ਦੀ ਮੰਗ ਕੀਤੀ ਜਾਂਦੀ ਹੈ। ਚਾਹਵਾਨ ਉਮੀਦਵਾਰ ਅਸਾਮੀਆਂ ਦੇ ਵੇਰਵੇ ਸਬੰਧੀ ਵਧੇਰੇ ਜਾਣਕਾਰੀ ਲਈ Ludhiana.nic.in ਦੀ ਵੈੱਬਸਾਈਟ 'ਤੇ ਦੇਖ ਸਕਦੇ ਹੋ।
ਚਾਹਵਾਨ ਉਮੀਦਵਾਰ ਉਕਤ ਅਸਾਮੀਆਂ ਲਈ ਬਿਨੈ-ਪੱਤਰ ਨਿਰਧਾਰਤ ਪ੍ਰੋਫਾਰਮੇ ਵਿਚ ਭਰ ਕੇ ਕੇਵਲ ਰਜਿਸਟਰਡ ਡਾਕ ਰਾਹੀਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਸਮਾਜ ਅਰਜ਼ੀਆਂ ਭੇਜਣ ਦੀ ਆਖਰੀ ਮਿਤੀ ਤੇ ਸਮਾਂ: 04.02.2022, ਸ਼ਾਮ 05.00 ਵਜੇ ਭਲਾਈ ਕੰਪਲੈਕਸ, ਨੇੜੇ ਗਿੱਲ ਨਹਿਰ, ਸ਼ਿਮਲਾਪੁਰੀ, ਲੁਧਿਆਣਾ ਦੇ ਦਫ਼ਤਰ ਵਿਖੇ ਕੇਵਲ ਰਜਿਸਟਰਡ ਡਾਕ ਰਾਹੀਂ ਅਪਲਾਈ ਕਰ ਸਕਦੇ ਹਨ।
Please do not enter any spam link in the comment box.