Mansa Rojgar Mela June 2022
ਮਿਤੀ 07-06-2022 ਨੂੰ à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ RASHTRIYA GRAMIN JAN VIKAS YOJNA(NGO) ਵੱਲੋਂ Social Relationship Officer(200) ਅਤੇ Office Assitant(05) ਦੀ à¨à¨°à¨¤ੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। à©›ਿਲ੍ਹਾ ਰੋਜ਼ਗਾਰ ਅਫ਼ਸਰ ਮੇਜਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਜੀ ਵੱਲੋਂ ਦੱਸਿਆ ਗਿਆ ਕਿ ਜਿਸ ਵਿੱਚ ਘੱਟੋ ਘੱਟ ਯੋਗਤਾ 12th ਪਾਸ ਲੜਕੇਆਂ (Boys) ਅਤੇ ਲੜਕੀਆਂ (Girls) ਦੀ ਜਰੂਰਤ ਹੈ। ਉਮਰ ਸੀਮਾ 18 ਤੋਂ 45 ਸਾਲ ਹੋਣੀ ਚਾਹੀਦੀ ਹੈ। ਆਪਣੀ ਵਿਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋਸਟੈਟ ਕਾਪੀਆਂ ਅਤੇ ਰਜਿਊਮ ਨੂੰ ਲੈ ਕੇ à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਪਹੁੰਚੋ। ਇੰਟਰਵਿਊ ਦਾ ਸਥਾਨ: à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ (ਕਚਹਿਰੀਆ ਸੁਵਿਧਾ ਸੈਂਟਰ ਦੇ ਉਪਰ) 10:30 ਵਜੇ ਪਹੁੰਚਿਆ ਜਾਵੇ। ਇੰਟਰਵਿਊ ਦਾ ਸਮਾਂ 10:30 am to 2:00 pm. ਹੋਰ ਵਧੇਰੇ ਜਾਣਕਾਰੀ ਲਈ ਮੋਬਾਇਲ ਨੰ. 94780-33390, 87280-63390, 94641-78030. ਤੇ ਸੰਪਰਕ ਕਰੋ।
Please do not enter any spam link in the comment box.