ਮਿਤੀ 12-07-2023 ਦਿਨ ਬੁੱਧਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ Raxa Security Services Limited (A GMR Group Company) ਵੱਲੋਂ Security Guard ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮੇਜਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਜੀ ਵੱਲੋਂ ਦੱਸਿਆ ਗਿਆ ਕਿ ਜਿਸ ਵਿੱਚ ਘੱਟੋ ਘੱਟ ਯੋਗਤਾ 10th ਪਾਸ ਮੁੰਡੇ ਅਤੇ ਕੁੜੀਆਂ ਦੀ ਲੋੜ ਹੈ। ਉਮਰ ਸੀਮਾ 18 ਤੋਂ 35 ਸਾਲ ਤੱਕ ਅਤੇ ਮੁੰਡਿਆਂ ਲਈ ਕੱਦ ਘੱਟ ਤੋਂ ਘੱਟ 5 ਫੁਟ 6 ਇੰਚ ਤੇ ਕੁੜੀਆਂ ਲਈ 5 ਫੁੱਟ 2 ਇੰਚ ਹੋਣਾ ਚਾਹੀਦਾ ਹੈ। ਆਪਣੀ ਵਿਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋ ਸਟੈਟ ਕਾਪੀਆਂ ਅਤੇ Resume ਨੂੰ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਪਹੁੰਚੋ। ਇੰਟਰਵਿਊ ਦਾ ਸਥਾਨ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ (ਕਚਹਿਰੀਆ ਸੁਵਿਧਾ ਸੈਂਟਰ ਦੇ ਉਪਰ) 09:30 ਵਜੇ ਪਹੁੰਚਿਆ ਜਾਵੇ। ਅਸਾਮੀਆਂ ਦੀ ਗਿਣਤੀ 100 ਹੈ। ਇੰਟਰਵਿਊ ਦਾ ਸਮਾਂ 09:30 am to 1:00 pm, ਤਨਖਾਹ 13000/- ਤੋਂ 18000/- ਰੁਪਏ ਹੈ। ਹੋਰ ਵਧੇਰੇ ਜਾਣਕਾਰੀ ਲਈ ਇਸ ਮੋਬਾਇਲ ਨੰ. 98711-93130, 94641-78030 ਤੇ ਸੰਪਰਕ ਕਰੋ।
Please do not enter any spam link in the comment box.