19 July 2023 Job alert punjab
ਮਿਤੀ 19-07-2023 ਦਿਨ ਬੁੱਧਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ Axis Bank ਅਤੇ L&T Finance ਵੱਲੋਂ Relationship Officer, Field Officer, ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। Axis Bank ਲਈ ਪ੍ਰਾਰਥੀਆਂ ਦੀ ਘੱਟੋ ਘੱਟ ਯੋਗਤਾ ਗ੍ਰੇਜੂਏਸ਼ਨ ਪਾਸ ਲੜਕੇਆਂ (Boys) ਅਤੇ ਲੜਕੀਆਂ(Girls) ਦੀ ਜਰੂਰਤ ਹੈ। L&T Finance ਲਈ ਪ੍ਰਾਰਥੀਆਂ ਦੀ ਘੱਟੋ ਘੱਟ ਯੋਗਤਾ 12th ਪਾਸ ਲੜਕੇਆਂ (Boys) ਦੀ ਜਰੂਰਤ ਹੈ। ਉਮਰ ਸੀਮਾ 20 ਤੋਂ 30 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ਤੇ ਫਿੱਟ ਹੋਣੇ ਚਾਹੀਦੇ ਹਨ। ਆਪਣੇ ਅਸਲ ਸਰਟੀਫਿਕੇਟ ਦੀਆਂ ਫੋਟੋਸਟੇਟ ਕਾਪੀਆ, ਅਤੇ ਰਜਿਊਮ (Resume) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਪਹੁੰਚੋ। ਇੰਟਰਵਿਊ ਦਾ ਸਥਾਨ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ (ਕਚਹਿਰੀਆ ਸੁਵਿਧਾ ਸੈਂਟਰ ਦੇ ਉਪਰ) 10:30 ਵਜੇ ਪਹੁੰਚਿਆ ਜਾਵੇ। ਤਨਖਾਹ 13,000/- ਤੋਂ 17,000/- ਦੇ ਕਰੀਬ ਹੈ। ਇੰਟਰਵਿਊ ਦਾ ਸਮਾਂ 10:30 ਤੋਂ 01:00 ਵਜੇ ਤੱਕ ਰੱਖਿਆ ਗਿਆ ਹੈ। ਹੋਰ ਵਧੇਰੇ ਜਾਣਕਾਰੀ ਲਈ ਮੋਬਾਇਲ ਨੰ. 7009914618, 7718970080, 94641-78030 ਤੇ ਸੰਪਰਕ ਕਰ ਸਕਦੇ ਹੋ।
Please do not enter any spam link in the comment box.