Holidays in Punjab Schools Update 2023
ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਚੱਲ ਰਹੀਆਂ ਛੁੱਟੀਆਂ ਵਿੱਚ 16 ਜੁਲਾਈ 2023 ਤੱਕ ਵਾਧਾ ਕੀਤਾ ਜਾਂਦਾ ਹੈ। 17 ਜੁਲਾਈ (ਸੋਮਵਾਰ) ਤੋਂ ਸਕੂਲ ਆਮ ਵਾਂਗ ਖੁੱਲ੍ਹਣਗੇ।
Please do not enter any spam link in the comment box.