ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਕੋਰਟ ਕੰਪਲੈਕਸ, ਤਰਨ ਤਾਰਨ |
ਫ਼ੋਨ ਨੰ: 01852-223291 ਈਮੇਲ : disa..tt@punjab.gov.in
ਜਨਤਕ ਸੂਚਨਾ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵਿਚ ਸਥਾਪਿਤ ਲੀਗਲ ਏਡ ਡਿਫ਼ੈਸ ਕੌਂਸਲ ਸਿਸਟਮ ਦੇ ਦਫ਼ਤਰ ਲਈ ਇਕ ਚੀਫ਼ ਲੀਗਲ ਏਡ ਡਿਫੈਂਸ ਕੌਂਸਲ ਅਤੇ ਦੋ ਡਿਪਟੀ ਲੀਗਲ ਏਡ ਡਿਫੈਂਸ ਕੌਂਸਲ ਦੀਆਂ ਅਸਾਮੀਆਂ ਲਈ ਯੋਗ ਉਮੀਦਵਾਰਾਂ ਤੋਂ ਬਿਨੈਪੱਤਰਾਂ ਦੀ ਮੰਗ ਕੀਤੀ ਜਾਂਦੀ ਹੈ। ਵਿਸਥਾਰਿਤ ਜਾਣਕਾਰੀ ਲਈ ਉਮੀਦਵਾਰਾਂ ਨੂੰ ਵਿਭਾਗ ਦੀ ਵੈੱਬਸਾਈਟ https://districts.ecourts.gov.in/tarn-taran ਚੈੱਕ ਕਰਨ ਦੀ ਹਿਦਾਇਤ ਕੀਤੀ ਜਾਂਦੀ ਹੈ। 2 ਬਿਨੈਪੱਤਰ ਪੇਸ਼ ਕਰਨ ਲਈ ਅੰਤਿਮ ਮਿਤੀ 27.07.2023 ਸ਼ਾਮ 5.00 ਵਜੇ ਤੱਕ ਕੀਤੀ ਗਈ ਹੈ।
Please do not enter any spam link in the comment box.