ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 18-03-2024 ਦਿਨ
ਸੋਮਵਾਰ ਨੂੰ Satin Credit care Network Ltd. ਵੱਲੋਂ Trainee Community Service Officers, Quality Officers ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਘੱਟੋ ਘੱਟ ਯੋਗਤਾ 12ਵੀਂ ਪਾਸ ਲੜਕੇਆਂ (Boys) ਦੀ ਜਰੂਰਤ ਹੈ, ਜਿੰਨ੍ਹਾਂ ਦੀ ਉਮਰ ਸੀਮਾ 19 ਤੋਂ 30 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ, ਤਨਖਾਹ 14000/- ਤੋਂ 19000/- ਰੁਪਏ ਦੇ ਕਰੀਬ ਹੈ। ਅਸਾਮੀਆਂ ਦੀ ਗਿਣਤੀ 50 ਹੈ। ਚਾਹਵਾਨ ਪ੍ਰਾਰਥੀ ਆਪਣੇ ਸਰਟੀਫਿਕੇਟ ਦੀਆਂ ਫੋਟੋਸਟੇਟ ਕਾਪੀਆ, ਅਧਾਰ ਕਾਰਡ ਦੀ ਫੋਟੋ ਕਾਪੀ, ਅਤੇ ਰਜ਼ਿਊਮ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ, ਮਾਨਸਾ, ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੇ ਉੱਪਰ ਕੈਂਪ ਵਾਲੇ ਦਿਨ ਸਵੇਰੇ 10:30 ਵਜੇ ਪਹੁੰਚਣ। ਇੰਟਰਵਿਊ ਦਾ ਸਮਾਂ ਸਵੇਰੇ 10:30 ਵਜੇ ਤੋਂ ਬਾਅਦ ਦੁਪਹਿਰ 01:00 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 94641-78030 ਤੇ ਸੰਪਰਕ ਕੀਤਾ ਜਾ ਸਕਦਾ ਹੈ।
Please do not enter any spam link in the comment box.