Type Here to Get Search Results !

Ghar Ghar Rozgar Punjab


Ghar Ghar Rozgar Punjab


ਮਿਤੀ 07-06-2024 ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ Raxa Security Services Limited (A GMR Group Company) ਵੱਲੋਂ Security Guard ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਵਿੰਦਰ ਸਿੰਘ ਜੀ ਵੱਲੋਂ ਦੱਸਿਆ ਗਿਆ ਕਿ ਜਿਸ ਵਿੱਚ ਘੱਟੋ ਘੱਟ ਯੋਗਤਾ 10th ਪਾਸ ਮੁੰਡੇ  ਦੀ ਲੋੜ ਹੈ।  ਉਮਰ ਸੀਮਾ 18 ਤੋਂ 35 ਸਾਲ ਤੱਕ ਅਤੇ ਮੁੰਡਿਆਂ ਲਈ ਕੱਦ ਘੱਟ ਤੋਂ ਘੱਟ 5 ਫੁਟ 6 ਇੰਚ ਹੋਣਾ ਚਾਹੀਦਾ ਹੈ। ਆਪਣੀ ਵਿਦਿਅਕ ਯੋਗਤਾ ਦੇ  ਸਰਟੀਫਿਕੇਟਾਂ ਦੀਆਂ ਫੋਟੋ ਸਟੈਟ ਕਾਪੀਆਂ ਅਤੇ Resume ਨੂੰ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਪਹੁੰਚੋ। ਇੰਟਰਵਿਊ ਦਾ ਸਥਾਨ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ (ਕਚਹਿਰੀਆ ਸੁਵਿਧਾ ਸੈਂਟਰ ਦੇ ਉਪਰ) 10:30 AM ਵਜੇ ਪਹੁੰਚਿਆ ਜਾਵੇ।  ਅਸਾਮੀਆਂ ਦੀ ਗਿਣਤੀ 100 ਹੈ। ਇੰਟਰਵਿਊ ਦਾ ਸਮਾਂ  10:30 am to 1:00 pm, ਤਨਖਾਹ 15000/- ਤੋਂ 18000/ ਅਤੇ ਉੱਪਰ  ਰੁਪਏ ਹੈ।  ਹੋਰ ਵਧੇਰੇ ਜਾਣਕਾਰੀ ਲਈ ਇਸ ਮੋਬਾਇਲ ਨੰ. 98711-93130, 94641-78030 ਤੇ ਸੰਪਰਕ ਕਰੋ।


Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

New ads

verticle resposive

close