Type Here to Get Search Results !

Rojgar Mela Mansa 2025



ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 21 ਅਗਸਤ 2025 ਦਿਨ ਵੀਰਵਾਰ ਨੂੰ ਸੱਤਿਆ ਮੈਕਰੋ ਕੈਪੀਟਲ ਲਿਮਟਡ(Satya Micro Capital Ltd.)  ਵੱਲੋਂ ਈ.ਡੀ.ਓ (Entrepreneur Development Officer) ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 12ਵੀਂ ਪਾਸ, ਲੜਕੇ ਅਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ। ਉਮਰ ਸੀਮਾ 20 ਤੋਂ 32 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ। ਚਾਹਵਾਨ ਪ੍ਰਾਰਥੀ ਆਪਣੇ ਅਸਲ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚਣ।

ਤਨਖਾਹ 21500/-(ਸੀ.ਟੀ.ਸੀ.) ਰੁਪਏ ਦੇ ਕਰੀਬ ਮਿਲਣਯੋਗ ਹੋਵੇਗੀ। ਇੰਟਰਵਿਊ ਦਾ ਸਮਾਂ ਸਵੇਰੇ 10:00 ਤੋਂ 01:30 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 92898-69453, 94641-78030,’ਤੇ ਸੰਪਰਕ ਕੀਤਾ ਜਾ ਸਕਦਾ ਹੈ।

Tags

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

New ads

verticle resposive

close